1. ਬੀਪੀ ਵੱਧਣ ਤੋਂ ਛੁਟਾਕਾਰਾ ਲਸਣ ਖਾਣ ਨਾਲ ਬੀ ਪੀ ਵੱਧਣ ਤੋਂ ਅਰਾਮ ਮਿਲਦਾ ਹੈ। ਦਰਅਸਲ ਲਸਣ ਬਲੱਡ ਸਰਕੂਲੇਸ਼ਨ ਨੂੰ ਕੰਟਰੋਲ ਕਰਨ `ਚ ਕਾਫੀ ਮਦਦਗਾਰ ਹੁੰਦੀ ਹੈ। ਬੀ ਪੀ ਵੱਧਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਰੋਜ਼ਾਨਾ ਲਸਣ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

2. ਪੇਟ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਡਾਇਰੀਆ (ਦਸਤ) ਅਤੇ ਕਬਜ਼ ਦੀ ਰੋਕਥਾਮ ਨਹੀਂ ਲਸਣ ਬਹੁਤ ਲਾਭਦਾਇਕ ਹੈ। ਪਾਣੀ ਉਬਾਲਕੇ ਉਸ `ਚ ਲਸਣ ਪਾ ਲਓ। ਖਾਲੀ ਪੇਟ ਇਸ ਪਾਣੀ ਨੂੰ ਪੀਣ ਨਾਲ ਡਾਇਰੀਆ ਅਤੇ ਕਬਜ ਤੋਂ ਆਰਾਮ ਮਿਲਦਾ ਹੈ।

3. ਦਿਲ ਰਹੇਗਾ ਸਿਹਤਮੰਦ ਲਸਣ ਦਿਲ ਨਾਲ ਸਬੰਧ ਸਮੱਸਿਆਵਾਂ ਨੂੰ ਵੀ ਦੂਰ ਕਰਦੀ ਹੈ। ਲਸਣ ਖਾਣ ਨਾਲ ਖੂਨ ਦਾ ਜਮਾਓ ਨਹੀਂ ਹੁੰਦਾ ਅਤੇ ਦਿਲ ਦਾ ਦੌਰਾ ਪੈਣ ਦਾ ਖਤਰਾ ਘੱਟ ਹੁੰਦਾ ਹੈ।

4. ਪਚਨ ਸ਼ਕਤੀ ਖਾਲੀ ਪੇਟ ਲਸਣ ਚਬਾਉਣ ਨਾਲ ਤੁਹਾਡੀ ਪਚਨ ਸ਼ਕਤੀ ਚੰਗੀ ਰਹਿੰਦੀ ਹੈ ਅਤੇ ਭੁੱਖ ਵੀ ਲੱਗਦੀ ਹੈ। 5. ਸਰਦੀ-ਖੰਘ ਤੋਂ ਰਾਹਤ ਲਸਣ ਖਾਣ ਨਾਲ ਸਰਦੀ- ਜੁਕਾਮ, ਖੰਘ, ਦਮਾ, ਨਿਮੋਨੀਆ, ਬ੍ਰੋਕਾਈਟਿਸ ਦੇ ਇਲਾਜ ਲਈ ਲਾਭਦਾਇਕ ਹੁੰਦਾ ਹੈ।

Leave a comment

Your email address will not be published. Required fields are marked *